Bible Language

Mark 14:13 (NLV) New Life Verson

Versions

PAV   ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋਹੁੰ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ
ERVPA   ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਸ਼ਹਿਰ ਵਿੱਚ ਭੇਜਿਆ। ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸ਼ਹਿਰ ਵੱਲ ਜਾਵੋ ਅਤੇ ਉਥੇ ਤੁਹਾਨੂੰ ਇੱਕ ਆਦਮੀ ਪਾਣੀ ਦਾ ਘਡ਼ਾ ਚੁੱਕੀ ਆਉਂਦਾ ਮਿਲੇਗਾ। ਉਹ ਤੁਹਾਡੇ ਵੱਲ ਆਵੇਗਾ ਤਾਂ ਤੁਸੀਂ ਉਸਦੇ ਪਿਛੇ ਹੋ ਤੁਰਨਾ।
IRVPA   ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।