Versions
PAV ਤਾਂ ਚੇਲੇ ਚੱਲੇ ਗਏ ਅਰ ਸ਼ਹਿਰ ਵਿੱਚ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ।।
ERVPA ਇਉਂ ਉਹ ਚੇਲੇ ਸ਼ਹਿਰ ਵੱਲ ਨੂੰ ਚਲੇ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਆਖਿਆ ਸੀ, ਅਤੇ ਉਥੇ ਹੀ ਚੇਲਿਆਂ ਨੇ ਪਸਾਹ ਦੇ ਭੋਜਨ ਦੀ ਤਿਆਰੀ ਕੀਤੀ।
IRVPA ਤਾਂ ਚੇਲੇ ਚੱਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ। PEPS