Versions
PAV ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ
ERVPA ਤਾਂ ਉਸਨੇ ਦਾਖ ਰਸ ਦਾ ਪਿਆਲਾ ਫ਼ਡ਼ਿਆ ਤੇ ਫ਼ਿਰ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ।
IRVPA ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।