Bible Language

Mark 14:27 (NLV) New Life Verson

Versions

PAV   ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਭਈ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਭੇਡਾਂ ਖਿਲਰ ਜਾਣਗੀਆਂ
ERVPA   ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜਡ਼ੀ ਨੂੰ ਮਾਰਾਂਗਾ ਅਤੇ ਭੇਡਾਂ ਖਿਲ੍ਲਰ ਜਾਣਗੀਆਂ।’ ਜ਼ਕਰਯਾਹ 13:7
IRVPA   {ਪਤਰਸ ਦੇ ਇਨਕਾਰ ਦੀ ਭਵਿੱਖਬਾਣੀ} (ਮੱਤੀ 26:31-35; ਲੂਕਾ 22:31-34; ਯੂਹੰਨਾ 13:36-38) PS ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ
ਮੈਂ ਅਯਾਲੀ ਨੂੰ ਮਰਾਂਗਾ
ਅਤੇ ਭੇਡਾਂ ਖਿੱਲਰ ਜਾਣਗੀਆਂ।