Bible Language

Mark 14:3 (NLV) New Life Verson

Versions

PAV   ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ
ERVPA   ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋਢ਼ੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਰਦ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਰੋਢ਼ ਦਿੱਤੀ।
IRVPA   {ਬੈਤਅਨੀਆ ਵਿੱਚ ਯਿਸੂ ਦਾ ਮਸਹ} (ਮੱਤੀ 26:6-13; ਯੂਹੰਨਾ 12:1-8) PS ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।