Bible Language

Mark 14:4 (NLV) New Life Verson

Versions

PAV   ਤਦ ਕਿੰਨੇ ਆਪਣੇ ਮਨ ਵਿੱਚ ਖਿਝ ਕੇ ਬੋਲੇ ਜੋ ਇਸ ਅਤਰ ਦਾ ਇਹ ਨੁਕਸਾਨ ਕਾਹ ਨੂੰ ਹੋਇਆ?
ERVPA   ਉਥੇ ਬੈਠੇ ਕੁਝ ਲੋਕਾਂ ਨੇ ਇਹ ਵੇਖਿਆ ਅਤੇ ਗੁੱਸੇ ਹੋ ਗਏ ਅਤੇ ਇਸ ਬਾਰੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ। ਉਨ੍ਹਾਂ ਆਖਿਆ, “ਉਸਨੇ ਇਸ ਅਤਰ ਨੂੰ ਫ਼ਿਜ਼ੂਲ ਕਿਉਂ ਗੁਆਇਆ।
IRVPA   ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?