Bible Language

Mark 14:43 (NLV) New Life Verson

Versions

PAV   ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹਦੇ ਨਾਲ ਸੀ
ERVPA   ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹਡ਼ਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬਡ਼ੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ਡ਼ੀਆਂ ਸਨ।
IRVPA   {ਯਿਸੂ ਦਾ ਫੜਿਆ ਜਾਣਾ} (ਮੱਤੀ 26:47-56; ਲੂਕਾ 22:47-53; ਯੂਹੰਨਾ 18:3-12) PS ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।