Bible Language

Mark 14:44 (NLV) New Life Verson

Versions

PAV   ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾਂ ਉਹੋ ਹੈ। ਉਹ ਨੂੰ ਫੜ ਕੇ ਤਕੜਾਈ ਨਾਲ ਲੈ ਜਾਣਾ!
ERVPA   ਯਹੂਦਾ ਨੇ ਲੋਕਾਂ ਨੂੰ ਇਹ ਸੰਕੇਤ ਦੇਣ ਵਾਸਤੇ ਕਿ ਕੌਣ ਯਿਸੂ ਹੈ, ਵਿਉਂਤ ਬਣਾਈ। ਉਸਨੇ ਆਖਿਆ, “ਜਿਸ ਆਦਮੀ ਨੂੰ ਮੈਂ ਚੁੰਮਾਂ, ਉਹੀ ਯਿਸੂ ਹੈ। ਤੁਸੀਂ ਉਸਨੂੰ ਗਿਰਫ਼ਤਾਰ ਕਰ ਲੈਣਾ ਅਤੇ ਉਸਨੂੰ ਨਿਗਰਾਨੀ ਨਾਲ ਲੈ ਜਾਣਾ।”
IRVPA   ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ!