Bible Language

Mark 14:61 (NLV) New Life Verson

Versions

PAV   ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਸਰਦਾਰ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਪਰਮਧੰਨ ਦਾ ਪੁੱਤ੍ਰ ਹੈਂ?
ERVPA   ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮਧਨ ਪਰਮੇਸ਼ੁਰ ਦਾ ਪੁੱਤਰ ਹੈਂ?”
IRVPA   ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ?