Bible Language

Mark 14:66 (NLV) New Life Verson

Versions

PAV   ਜਾਂ ਪਤਰਸ ਹੇਠਾਂ ਵੇਹੜੇ ਵਿੱਚ ਸੀ ਸਰਦਾਰ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ
ERVPA   ਉਸ ਵਕਤ, ਪਤਰਸ ਥੱਲੇ ਵਿਹਡ਼ੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਨੋਕਰ ਕੁਡ਼ੀ ਆਈ ਅਤੇ ਉਸਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ।
IRVPA   {ਪਤਰਸ ਦਾ ਇਨਕਾਰ} PS ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।