Bible Language

Mark 2:19 (NLV) New Life Verson

Versions

PAV   ਤਾਂ ਯਿਸੂ ਨੇ ਉਨਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਵਰਤ ਰੱਖ ਸੱਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਨਾਲ ਹੈ ਓਹ ਵਰਤ ਨਹੀਂ ਰੱਖ ਨਹੀ ਸੱਕਦੇ
ERVPA   ਯਿਸੂ ਨੇ ਆਖਿਆ, “ਜਦੋਂ ਲਾਡ਼ਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸਕਦੇ ਹਨ ਜਾਂ ਉਹ ਵਰਤ ਰਖ ਸਕਦੇ ਹਨ? ਜਿੰਨਾ ਚਿਰ ਲਾਡ਼ਾ ਉਸਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰਖ ਸਕਦੇ।
IRVPA   ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।