Bible Language

Mark 4:20 (NLV) New Life Verson

Versions

PAV   ਅਤੇ ਜਿਹੜੇ ਚੰਗੀ ਜਮੀਨ ਵਿੱਚ ਬੀਜੇ ਗਏ ਸਨ ਸੋ ਓਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ।।
ERVPA   ਬਾਕੀ ਲੋਕ ਵਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸਠ ਗੁਣਾ ਅਤੇ ਕੋਈ ਸੌ ਗੁਣਾ।”
IRVPA   ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ। PS