Bible Language

Mark 4:8 (NLV) New Life Verson

Versions

PAV   ਅਰ ਕੁਝ ਚੰਗੀ ਜਮੀਨ ਵਿੱਚ ਕਿਰਿਆ ਅਤੇ ਉੱਗਦਿਆਂ ਵਧਦਿਆਂ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਦਿੱਤਾ
ERVPA   ਕੁਝ ਹੋਰ ਬੀਜ ਵਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸਠ ਗੁਣਾ ਅਤੇ ਕੁਝ ਨੇ ਸੌ ਗੁਣਾ ਵਧ ਝਾਡ਼ ਦਿੱਤਾ।
IRVPA   ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫੱਲ ਦਿੱਤਾ।