Bible Language

Mark 5:15 (NLV) New Life Verson

Versions

PAV   ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ
ERVPA   ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉਥੇ ਕੱਪਡ਼ੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।
IRVPA   ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।