Bible Language

Mark 5:26 (NLV) New Life Verson

Versions

PAV   ਅਰ ਜਿਨ੍ਹ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁਖ ਪਾਇਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
ERVPA   ਉਹ ਔਰਤ ਬਡ਼ੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।
IRVPA   ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,