Bible Language

Mark 5:29 (NLV) New Life Verson

Versions

PAV   ਅਤੇ ਓਵੇਂ ਉਸ ਦੇ ਲਹੂ ਦਾ ਬਹਾਉ ਸੁੱਕ ਗਿਆ ਅਰ ਉਨ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਲਾ ਤੋਂ ਛੁੱਟੀ
ERVPA   ਜਦੋਂ ਉਸ ਔਰਤ ਨੇ ਯਿਸੂ ਦਾ ਕੱਪਡ਼ਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸਨੇ ਆਪਣੇ ਸ਼ਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
IRVPA   ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।