Bible Language

Mark 5:31 (NLV) New Life Verson

Versions

PAV   ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੂੰ ਵੇਖਦਾ ਹੈਂ, ਜੋ ਲੋਕ ਤੈਨੂੰ ਦਬਾਂਉਦੇ ਹਨ,ਫੇਰ ਤੂੰ ਕਹਿੰਦਾ ਹੈਂ, ਮੈਨੂੰ ਕਿਹ ਨੇ ਛੋਹਿਆ?
ERVPA   ਉਸਦੇ ਚੇਲਿਆਂ ਨੇ ਉਸਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?”
IRVPA   ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?