Bible Language

Mark 5:37 (NLV) New Life Verson

Versions

PAV   ਤਾਂ ਉਸ ਨੇ ਪਤਰਸ ਅਰ ਯਾਕੂਬ ਅਰ ਯਾਕੂਬ ਦੇ ਭਰਾ ਯੂਹੰਨਾ ਦੇ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ
ERVPA   ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚਲਾ ਗਿਆ।
IRVPA   ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।