Bible Language

Mark 7:18 (NLV) New Life Verson

Versions

PAV   ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜੇਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਭਈ ਜੋ ਕੁਝ ਬਾਹਰੋਂ ਮਨੁੱਖ ਵਿੱਚ ਜਾਂਦਾ ਹੈ ਸੋ ਉਹ ਨੂੰ ਭਰਿਸ਼ਟ ਨਹੀਂ ਕਰ ਸੱਕਦਾ?
ERVPA   ਉਸਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸਨੂੰ ਦੂਸ਼ਿਤ ਨਹੀਂ ਕਰ ਸਕਦਾ।
IRVPA   ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?