Bible Language

Mark 7:29 (NLV) New Life Verson

Versions

PAV   ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾਹ। ਭੂਤ ਤੇਰੀ ਧੀ ਵਿੱਚੋਂ ਨਿੱਕਲ ਗਿਆ ਹੈ
ERVPA   ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
IRVPA   ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।