Bible Language

Matthew 12:10 (NLV) New Life Verson

Versions

PAV   ਅਤੇ ਵੇਖੋ ਇੱਕ ਮਨੁੱਖ ਸੀ ਜਿਹ ਦਾ ਹੱਥ ਸੁੱਕਾ ਹੋਇਆ ਸੀ ਅਰ ਉਨ੍ਹਾਂ ਨੇ ਉਹ ਦੇ ਜੁਮੇ ਦੋਸ਼ ਲਾਉਣ ਲਈ ਇਹ ਕਹਿ ਕੇ ਉਸ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਕਰਨਾ ਜੋਗ ਹੈ?
ERVPA   ਉਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁਂਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”
IRVPA   ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?