Bible Language

Matthew 12:18 (NLV) New Life Verson

Versions

PAV   ਵੇਖੋ ਮੇਰਾ ਸੇਵਕ ਜਿਹ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀ ਪਰਸਿੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਉਂ ਦੀ ਖ਼ਬਰ ਕਰੇਗਾ।
ERVPA   “ਇਹ ਮੇਰਾ ਸੇਵਕ ਹੈ ਜਿਸਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
IRVPA   ਵੇਖੋ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ।