Bible Language

Matthew 12:38 (NLV) New Life Verson

Versions

PAV   ਤਦ ਕਿੰਨੇ ਗ੍ਰੰਥੀਆਂ ਅਤੇ ਫ਼ਰੀਸੀਆਂ ਨੇ ਅੱਗੋਂ ਆਖਿਆ, ਗੁਰੂ ਜੀ ਅਸੀਂ ਤੈਥੋਂ ਕੋਈ ਨਿਸ਼ਾਨੀ ਵੇਖਣੀ ਚਾਹੁੰਦੇ ਹਾਂ
ERVPA   ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”
IRVPA   {ਸਵਰਗ ਤੋਂ ਨਿਸ਼ਾਨ ਦੀ ਮੰਗ} PS ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।