Bible Language

Matthew 12:4 (NLV) New Life Verson

Versions

PAV   ਜੋ ਉਹ ਕਿੱਕੁਰ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਨੂੰ ਖਾਣੀਆਂ ਜੋਗ ਨਹੀਂ ਸਨ ਪਰ ਨਿਰੇ ਜਾਜਕਾਂ ਨੂੰ?
ERVPA   ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸਨੇ ਅਤੇ ਉਸਦੇ ਸਾਥੀਆਂ ਨੇ ਉਥੇ ਚਢ਼ਾਵੇ ਦੀਆਂ ਰੋਟੀਆਂ ਖਾਧੀਆਂ, ਜਿਹਡ਼ੀਆਂ ਕਿ ਦਾਊਦ ਅਤੇ ਉਸਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
IRVPA   ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ।