Bible Language

Matthew 12:44 (NLV) New Life Verson

Versions

PAV   ਤਦ ਉਹ ਆਖਦਾ ਹੈ ਭਈ ਮੈਂ ਆਪਣੇ ਘਰ ਜਿੱਥੋਂ ਨਿੱਕਲਿਆ ਸਾਂ ਮੁੜ ਜਾਵਾਂਗਾ ਅਤੇ ਆਣ ਕੇ ਉਹ ਨੂੰ ਵੇਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ
ERVPA   ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿਥੋਂ ਨਿਕਲਿਆ ਸੀ, ਉਥੇ ਹੀ ਮੁਡ਼ ਜਾਵਾਂਗਾ।’ ਅਤੇ ਜਦੋਂ ਉਹ ਮੁਡ਼ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾਡ਼ਿਆ ਅਤੇ ਸੰਵਰਿਆ ਹੋਇਆ ਹੈ।
IRVPA   ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।