Bible Language

Matthew 12:5 (NLV) New Life Verson

Versions

PAV   ਯਾ ਤੁਸਾਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਭਈ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?
ERVPA   ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪਢ਼ਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋਡ਼ਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?
IRVPA   ਜਾਂ ਤੁਸੀਂ ਮੂਸਾ ਦੀ ਬਿਵਸਥਾ ਵਿੱਚ ਇਹ ਨਹੀਂ ਪੜ੍ਹਿਆ ਕਿ ਜਾਜਕ ਸਬਤ ਦੇ ਦਿਨ ਹੈਕਲ ਵਿੱਚ ਸਬਤ ਦਾ ਅਪਮਾਨ ਕਰ ਕੇ ਵੀ ਨਿਰਦੋਸ਼ ਹਨ?