Bible Language

Matthew 13:13 (NLV) New Life Verson

Versions

PAV   ਮੈਂ ਇਸ ਲਈ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ ਕਿ ਓਹ ਵੇਖਦੇ ਹੋਏ ਨਹੀਂ ਵੇਖਦੇ ਅਤੇ ਸੁਣਦੇ ਹੋਏ ਨਹੀਂ ਸੁਣਦੇ ਅਤੇ ਨਹੀਂ ਸਮਝਦੇ
ERVPA   ਇਸਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।
IRVPA   ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ,
ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ
ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।