Bible Language

Matthew 13:3 (NLV) New Life Verson

Versions

PAV   ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਕਹੀਆਂ ਕਿ ਵੇਖੋ ਇੱਕ ਬੀਜਣ ਵਾਲਾ ਬੀਜਣ ਨੂੰ ਨਿੱਕਲਿਆ
ERVPA   ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।
IRVPA   ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ।