Bible Language

Matthew 13:33 (NLV) New Life Verson

Versions

PAV   ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
ERVPA   ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸਨੂੰ ਔਰਤ ਨੇ ਲੈਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”
IRVPA   {ਖ਼ਮੀਰ ਦਾ ਦ੍ਰਿਸ਼ਟਾਂਤ} (ਲੂਕਾ 13:20; 21) PS ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ। ਮਰਕੁਸ 4:33, 34 PEPS