Bible Language

Matthew 13:40 (NLV) New Life Verson

Versions

PAV   ਸੋ ਜਿਸ ਪਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫੂਕੀ ਜਾਂਦੀ ਹੈ ਉਸੇ ਪਰਕਾਰ ਇਸ ਜੁਗ ਦੇ ਅੰਤ ਦੇ ਸਮੇ ਹੋਵੇਗਾ
ERVPA   ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।
IRVPA   ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ ਉਸੇ ਤਰ੍ਹਾਂ ਇਹ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ।