Bible Language

Matthew 14:25 (NLV) New Life Verson

Versions

PAV   ਅਤੇ ਰਾਤ ਦੇ ਚੌਥੇ ਪਹਿਰ ਉਹ ਝੀਲ ਦੇ ਉੱਤੋਂ ਦੀ ਉਨ੍ਹਾਂ ਵੱਲ ਤੁਰਦਾ ਹੋਇਆ ਆਇਆ
ERVPA   ਸਵੇਰ ਦੇ ਤਿੰਨ ਅਤੇ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
IRVPA   ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ।