Bible Language

Matthew 14:6 (NLV) New Life Verson

Versions

PAV   ਪਰ ਜਦ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਵਿਚਾਲੇ ਨੱਚ ਕੇ ਹੇਰੋਦੇਸ ਨੂੰ ਰਿਝਾਇਆ
ERVPA   ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸਦੇ ਮਹਿਮਾਨਾਂ ਵਾਸਤੇ ਨਚ੍ਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
IRVPA   ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ।