Bible Language

Matthew 14:9 (NLV) New Life Verson

Versions

PAV   ਤਾਂ ਰਾਜਾ ਉਦਾਸ ਹੋਇਆ ਪਰ ਆਪਣੀ ਸੌਂਹ ਦੇ ਕਾਰਨ ਅਤੇ ਉਨ੍ਹਾਂ ਲੋਕਾਂ ਕਰਕੇ ਜਿਹੜੇ ਉਹ ਦੇ ਨਾਲ ਬੈਠੇ ਸਨ ਉਸ ਨੇ ਦੇ ਦੇਣ ਦਾ ਹੁਕਮ ਦਿੱਤਾ
ERVPA   ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹਡ਼ੇ ਉਸਦੇ ਨਾਲ ਬੈਠੇ ਹੋਏ ਸਨ, ਉਸਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
IRVPA   ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ।