Bible Language

Matthew 15:19 (NLV) New Life Verson

Versions

PAV   ਕਿਉਂਕਿ ਬੁਰੇ ਖ਼ਿਆਲ, ਖ਼ੂਨ, ਜਨਾਕਾਰੀਆਂ, ਹਰਾਮਕਾਰੀਆਂ, ਚੋਰੀਆਂ, ਝੂਠੀਆਂ ਉਗਾਹੀਆਂ, ਕੁਫ਼ਰ ਦਿਲ ਵਿੱਚੋਂ ਨਿੱਕਲਦੇ ਹਨ
ERVPA   ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭਂਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।
IRVPA   ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।