Bible Language

Matthew 15:20 (NLV) New Life Verson

Versions

PAV   ਏਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਭ੍ਰਿਸ਼ਟ ਕਰਦੀਆਂ ਹਨ ਪਰ ਅਣਧੋਤੇ ਹੱਥਾਂ ਨਾਲ ਰੋਟੀ ਖਾਣੀ ਮਨੁੱਖ ਨੂੰ ਭ੍ਰਿਸ਼ਟ ਨਹੀਂ ਕਰਦੀ।।
ERVPA   ਇਹੋ ਗੱਲਾਂ ਹਨ ਜਿਹਡ਼ੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।”
IRVPA   ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ। PS