Bible Language

Matthew 15:24 (NLV) New Life Verson

Versions

PAV   ਉਹ ਨੇ ਅੱਗੋਂ ਆਖਿਆ, ਮੈਂ ਇਸਰਾਏਲ ਦੇ ਪਰਵਾਰ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨਾ ਹੋਰਨਾਂ ਕੋਲ ਨਹੀਂ ਘੱਲਿਆ ਗਿਆ
ERVPA   ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘਲਿਆ ਗਿਆ ਹੈ।”
IRVPA   ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।