Bible Language

Matthew 15:36 (NLV) New Life Verson

Versions

PAV   ਤਾਂ ਉਸ ਨੇ ਓਹ ਸੱਤ ਰੋਟੀਆਂ ਅਰ ਮੱਛੀਆਂ ਲਈਆਂ ਅਤੇ ਸ਼ੁਕਰ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ
ERVPA   ਤਦ ਉਸਨੇ ਸੱਤ ਰੋਟੀਆਂ ਅਤੇ ਮਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋਡ਼ੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।
IRVPA   ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।