Bible Language

Matthew 17:13 (NLV) New Life Verson

Versions

PAV   ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।।
ERVPA   ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।
IRVPA   ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ। ਦੁਸ਼ਟ-ਆਤਮਾ ਦੇ ਜਕੜੇ ਹੋਏ ਬਾਲਕ ਨੂੰ ਚੰਗਾ ਕਰਨਾ (ਮਰਕੁਸ 9:14-29; ਲੂਕਾ 9:37-43) PS