Bible Language

Matthew 19:14 (NLV) New Life Verson

Versions

PAV   ਤਦ ਯਿਸੂ ਨੇ ਆਖਿਆ, ਬਾਲਕਾਂ ਨੂੰ ਕੁਝ ਨਾ ਆਖੋ ਅਰ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਵਰਜੋ ਕਿਉਂ ਜੋ ਸੁਰਗ ਦਾ ਰਾਜ ਇਹੋ ਜਿਹਿਆਂ ਦਾ ਹੈ
ERVPA   ਯਿਸੂ ਨੇ ਕਿਹਾ, “ਬਚਿਆਂ ਨੂੰ ਅਡ਼ਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
IRVPA   ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।