Bible Language

Matthew 19:21 (NLV) New Life Verson

Versions

PAV   ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਪੂਰਾ ਬਣਨਾ ਚਾਹੁੰਦਾ ਹੈਂ ਤਾਂ ਜਾਕੇ ਆਪਣਾ ਮਾਲ ਵੇਚ ਅਤੇ ਕੰਗਾਲਾਂ ਨੂੰ ਦੇ ਦਿਹ ਤਾਂ ਤੈਨੂੰ ਸੁਰਗ ਵਿੱਚ ਖ਼ਜਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ
ERVPA   ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿਛੇ ਹੋ ਤੁਰ।”
IRVPA   ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।