Bible Language

Matthew 20:14 (NLV) New Life Verson

Versions

PAV   ਤੂੰ ਆਪਣਾ ਲੈਕੇ ਚੱਲਿਆ ਜਾਹ ਪਰ ਮੇਰੀ ਮਰਜੀ ਹੈ ਕਿ ਜਿੰਨਾ ਤੈਨੂੰ ਦਿੱਤਾ ਉੱਨਾ ਹੀ ਇਸ ਪਿਛਲੇ ਨੂੰ ਭੀ ਦਿਆਂ
ERVPA   ਤੂੰ ਆਪਣੀ ਮਜੂਰੀ ਲੈ ਤੇ ਚਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
IRVPA   ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।