Bible Language

Matthew 20:22 (NLV) New Life Verson

Versions

PAV   ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੋ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਹਾਂ ਕੀ ਤੁਸੀਂ ਪੀ ਸੱਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸੱਕਦੇ ਹਾਂ
ERVPA   ਯਿਸੂ ਨੇ ਉਸਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ? ਕੀ ਤੁਸੀਂ ਉਹ ਕਸ਼ਟ ਝੱਲ ਸਕਦੇ ਹੋਂ ਜਿਹਡ਼ੇ ਮੈਂ ਝੱਲਣੇ ਹਨ। ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸਕਦੇ ਹਾਂ!”
IRVPA   ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।