Bible Language

Matthew 20:30 (NLV) New Life Verson

Versions

PAV   ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ ਜਾਂ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
ERVPA   ਦੋ ਅੰਨ੍ਹੇ ਮਨੁੱਖ ਸਡ਼ਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉਤ੍ਤ ਦਯਾ ਕਰ।”
IRVPA   ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!