Bible Language

Matthew 20:34 (NLV) New Life Verson

Versions

PAV   ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਅਰ ਓਹ ਝੱਟ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।।
ERVPA   ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
IRVPA   ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ। PE