Bible Language

Matthew 21:29 (NLV) New Life Verson

Versions

PAV   ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਪਿੱਛੋਂ ਪਛਤਾ ਕੇ ਗਿਆ
ERVPA   “ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ‘ਪੁੱਤਰ ਬਾਦ ਵਿੱਚ, ਉਸਨੇ ਆਪਣਾ ਮਨ ਬਦਲਿਆ ਅਤੇ ਚਲਿਆ ਗਿਆ।
IRVPA   ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।