Versions
PAV ਫੇਰ ਦੂਏ ਦੇ ਕੋਲ ਆਣ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਅੱਛਾ ਜੀ, ਪਰ ਗਿਆ ਨਾ
ERVPA “ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਉਹੀ ਗੱਲ ਕਹੀ। ਉਸਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ’ ਪਰ ਉਹ ਨਾ ਗਿਆ।
IRVPA ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।