Bible Language

Matthew 22:2 (NLV) New Life Verson

Versions

PAV   ਸੁਰਗ ਦਾ ਰਾਜ ਇੱਕ ਪਾਤਸ਼ਾਹ ਵਰਗਾ ਹੈ ਜਿਹ ਨੇ ਆਪਣੇ ਪੁੱਤ੍ਰ ਦਾ ਵਿਆਹ ਕੀਤਾ
ERVPA   “ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ।
IRVPA   ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।