Bible Language

Matthew 22:21 (NLV) New Life Verson

Versions

PAV   ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ
ERVPA   ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹਡ਼ੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹਡ਼ੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”
IRVPA   ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।