Bible Language

Matthew 22:25 (NLV) New Life Verson

Versions

PAV   ਸੋ ਸਾਡੇ ਵਿੱਚ ਸੱਤ ਭਾਈ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇਉਲਾਦਾ ਹੋਣ ਕਰਕੇ ਆਪਣੇ ਭਾਈ ਦੇ ਲਈ ਆਪਣੀ ਤੀਵੀਂ ਛੱਡ ਗਿਆ
ERVPA   ਸਾਡੇ ਵਿਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੁ ਉਸਦੀ ਕੋਈ ਉਲਾਦ ਨਹੀਂ ਸੀ, ਉਸਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ।
IRVPA   ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ।