Bible Language

Matthew 22:29 (NLV) New Life Verson

Versions

PAV   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਕਿਤਾਬਾਂ ਅਰ ਪਰਮੇਸ਼ੁਰ ਦੀ ਸਮਰੱਥਾ ਨੂੰ ਨਾ ਜਾਣ ਕੇ ਭੁੱਲ ਵਿੱਚ ਪਏ ਹੋ
ERVPA   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
IRVPA   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।